A Khalsa Press Publication, ISSN: 1930-0107

PANTHIC.org


"ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਰੁੱਧ ਕੁਫ਼ਰ ਤੋਲਣ ਵਾਲੇ, ਗੁਰੂ ਸਾਹਿਬਾਨ ਦੇ ਵਿਰੁੱਧ ਬੋਲਣ ਵਾਲੇ ਨੂੰ ਸੋਧਣਾ ਹਰ ਗੁਰਸਿੱਖ ਦਾ ਫ਼ਰਜ਼ ਹੈ। ਇਹੋ ਜਿਹੇ ਸਿੱਖ ਨੂੰ ਜੇ ਸਰਕਾਰ ਅਤਿਵਾਦੀ ਕਹਿੰਦੀ ਹੈ ਤਾਂ ਮੈਂ ਅਤਿਵਾਦੀ ਹਾਂ।"
- Bhai Ranjit Singh (Jathedar Sri Akal Takht Sahib)

ਦਸਮ ਬਾਣੀ ਵਿਚ ਅਵਤਾਰਵਾਦ ਦਾ ਖੰਡਨ

March 6, 2008
Author/Source: Courtesy : Sant-Sipahi

ਕਿਤੇ ਕਿਸਨ ਸੇ ਕੀਟ ਕੋਟੈ ਉਪਾਏ, ਉਸਾਰੇ ਗੜੇ ਫਿਰ ਮੇਟੇ ਬਨਾਏ॥

He hath Created millions of Krishnas like worms. He Created them, annihilated them, again destroyed them, still again Created them.

ਕਿਤੇ ਕ੍ਰਿਸਨ ਸੇ ਕੀਟ ਕੋਟੈ ਬਨਾਏ ॥ ਕਿਤੇ ਰਾਮ ਸੇ ਮੇਟਿ ਡਾਰੇ ਉਪਾਏ ॥

Somewhere He hath created millions of servants like Krishna. Somewhere He hath effaced and then created (many) like Rama. (pg.98)


ਰਾਮ ਰਹੀਮ ਉਬਾਰ ਨ ਸਕਹੈ ਜਾਕਰ ਨਾਮ ਰਟੈ ਹੈ॥ ਬ੍ਰਹਮਾ ਬਿਸ਼ਨ ਰੁਦ੍ਰ ਸੂਰਹ ਸਸਿ ਤੇ ਬਸਿ ਕਾਲ ਸਭੈ ਹੈ ॥੧ (ਸ. ਹਜਾਰੇ)

Ram and Rahim whose names you are uttering cant save you. Brahma, Vishnu Shiva, Sun and Moon, all are subject to the power of Death.1. .(pg.1349)


ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ॥ ਸਿੰਮ੍ਰਿਤ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈਂ ਹਮ ਏਕਨ ਜਾਨਯੋ॥ ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ (ਰਾਮਾਵਤਾਰ)

O God ! the day when I caught hold of your feet, I do not bring anyone else under my sight; none other is liked by me now; the Puranas and the Quran try to know Thee by the names of Ram and Rahim and talk about you through several stories, but I do not accept these


ਜਾਕਰ ਰੂਪ ਰੰਗ ਨਹਿ ਜਨਿਯਤ ਸੋ ਕਿਮ ਸਯਾਮ ਕਹੈ ਹੈ॥ (ਸਬਦ ਹਜ਼ਾਰੇ ਪਾ.10)

He, whose form and colour are not, how can he be called Shyaam (black)? .(p1349)


ਕਾਹੂ ਕਹਯੋ ਕ੍ਰਿਸਨਾਂ ਕਹੁ ਕਾਹੂ ਮਨੈ ਅਵਤਾਰਨ ਮਾਨਯੋ॥ ਫੋਕਟ ਧਰਮ ਬਿਸਾਰ ਸਭੈ ਕਰਤਾਰ ਹੀ ਕਉ ਕਰਤਾ ਜੀਅ ਜਾਨਯੋ॥...ਅੰਤ ਮਰੇ ਪਛੁਤਾਇ ਪ੍ਰਿਥੀ ਪਰ, ਜੇ ਜਗ ਮੈ ਅਵਤਾਰ ਕਹਾਏ॥(33 ਸਵੈਯੇ)

Someone calls Him Ram or Krishna and someone believes in His incarnations, but my mind has forsaken all useless actions and has accepted only One Creator.12. (p.1352)


ਕਾਲ ਹੀ ਪਾਇ ਭਇਓ ਬ੍ਰਹਮਾ ਗਹਿ ਦੰਡ ਕਮੰਡਲ ਭੂਮ ਭ੍ਰਮਾਨਯੋ ॥ ਕਾਲ ਹੀ ਪਾਇ ਸਦਾ ਸ਼ਿਵਜੂ ਸਭ ਦੇਸ ਬਿਦੇਸ ਭਇਆ ਹਮ ਜਾਨਯੋ

Brahma came into being under the control of time and taking his staff and pot his hand, he wandered on the earth; Shiva was also under the control of time and wandered in various countries far and near;


ਕ੍ਰਿਸਨ ਔ ਬਿਸਨ ਜਪੇ ਤੁਹਿ ਕੋਟਿਕ ਰਾਮ ਰਹੀਮ ਭਲੀ ਬਿਧਿ ਧਿਆਯੋ ॥ ਬ੍ਰਹਮ ਜਪਿਓ ਅਰੁ ਸੰਭੁ ਥਪਿਓ ਤਿਹ ਤੇ ਤੁਹਿ ਕੋ ਕਿਨਹੂੰ ਨ ਬਚਾਯੋ ॥……..ਤੋਹਿ ਬਚਾਇ ਸਕੈ ਕਹੁ ਕੈਸੇ ਕੈ ਆਪਨ ਘਾਵ ਬਚਾਇ ਨ ਐਹੈ ॥ਕੋਪ ਕਰਾਲ ਕੀ ਪਾਵਕ ਕੁੰਡ ਮੈ ਆਪ ਟੰਗਿਓ ਤਿਮ ਤੋਹਿ ਟੰਗੈਹੈ ॥

Thou hast meditated on millions of Krishnas, Vishnus, Ramas and Rahims. Thou hast recited the name of Brahma and established Shivalingam, even then none could save thee…….They cannot save themselves form the blow of death, how can they protect thee? They are all hanging in the blazing fire of anger, therefore they will cause thy hanging similarly. (pg111)


ਮੈ ਨ ਗਨੇਸ਼ਹਿ ਪ੍ਰਿਥਮ ਮਨਾਊਂ ॥ ਕਿਸ਼ਨ ਬਿਸ਼ਨ ਕਬਹੂੰ ਨਹ ਧਿਆਊਂ ॥ਕਾਨ ਸੁਨੇ ਪਹਿਚਾਨ ਨ ਤਿਨ ਸੋਂ ॥ ਲਿਵ ਲਾਗੀ ਮੋਰੀ ਪਗ ਇਨ ਸੋਂ ॥੪੩੪॥ (ਕ੍ਰਿ.ਵਤਾਰ)

I do not adore Ganesha in the beginning and also do not meditate on Krishna and Vishnu; I have only heard about them with my ears and I do not recognize them; my consciousness is absorbed at the feet of the Supreme Lord.434.


ਖੋਜ ਰਹੇ ਸ਼ਿਵ ਸੇ ਜਿਹ ਅੰਤ ਅਨੰਤ ਕਹਿਓ ਥਕ ਅੰਤ ਨ ਪਾਯੋ ॥ ਤਾਹੀ ਕੀ ਬਾਤ ਸੁਨੋ ਤੁਮਰੇ ਮੁਖ ਤੇ ਸੁਕਦੇਵ ਇਹੈ ਠਹਰਾਯੋ ॥੨੪੦੩॥

He, whom Shiva etc. had been searching, but could not know His Mystery; O Shukdev ! relate to me the story of that Lord.2403.


ਜੌ ਕਹੌ ਰਾਮ ਅਜੋਨਿ ਅਜੈ ਅਤਿ ਕਾਹੇ ਕੌ ਕੌਸ਼ਲ ਕੁੱਖ ਜਯੋ ਜੂ ॥ ਕਾਲ ਹੂੰ ਕਾਲ ਕਹੈ ਜਿਹਿ ਕੌ ਕਿਹਿ ਕਾਰਣ ਕਾਲ ਤੇ ਦੀਨ ਭਯੋ ਜੂ ॥

If you consider Ram, the Lord as Unborn, then how did he take birth from the womb of Kaushalya? He, who is said to be the destroyer of death, then why did he become subjugated himself before death?

ਸੱਤ ਸਰੂਪ ਬਿਬੈਰ ਕਹਾਇ ਸੁ ਕਯੋਂ ਪਥ ਕੌ ਰਥ ਹਾਂਕ ਧਯੋ ਜੂ ॥ ਤਾਹੀ ਕੋ ਮਾਨਿ ਪ੍ਰਭੂ ਕਰਿ ਕੈ ਜਿਹ ਕੋ ਕੋਊ ਭੇਦੁ ਨ ਲੇਨ ਲਯੋ ਜੂ ॥੧੩॥

If he (Krishna) is called the Truth-incarnate, beyond enmity and opposition, then why did he become the charioteer of Arjuna? O mind! you only consider him the Lord God, whose Mysetry could not be known to anyone.13.

ਕਯੋਂ ਕਹੁ ਕ੍ਰਿਸ਼ਨ ਕ੍ਰਿਪਾਨਿਧ ਹੈ ਕਿਹ ਕਾਜ ਤੇ ਬੱਧਕ ਬਾਣ ਲਗਾਯੋ ॥ ਅਉਰ ਕੁਲੀਨ ਉਧਾਰਤ ਜੋ ਕਿਹ ਤੇ ਅਪਨੋ ਕੁਲ ਨਾਸੁ ਕਰਾਯੋ ॥

Krishna himself is considered the treasure of Grace, then why did the hunter shot his arrow at him? He has been described as redeeming the clans of others then he caused the destruction of his own clan;

ਆਦਿ ਅਜੋਨਿ ਕਹਾਇ ਕਹੋ ਕਿਮ ਦੇਵਕਿ ਕੇ ਜਠਰੰਤਰ ਆਯੋ ॥ ਤਾਤ ਨ ਮਾਤ ਕਹੈ ਜਿਹ ਕੋ ਤਿਹ ਕਯੋਂ ਬਸੁਦੇਵਹਿ ਬਾਪੁ ਕਹਾਯੋ ॥੧੪॥

If he (Krishna) is said to be unborn and without a beginning, then how did he come into the womb of Devaki? He, who is considered without any father or mother, then why did he cause Vasudev to be called his father? 14.

ਕਾਹੇ ਕੋ ਏਸ਼ ਮਹੇਸ਼ਹਿ ਭਾਖਤ ਕਾਹਿ ਦਿਜੇਸ਼ ਕੋ ਏਸ ਬਖਾਨਯੋ ॥ ਹੈ ਨ ਰਘ੍ਵੇਸ਼ ਜਦ੍ਵੇਸ਼ ਰਮਾਪਤਿ ਤੈ ਜਿਨ ਕੌ ਬਿਸ੍ਵਨਾਥ ਪਛਾਨਯੋ ॥

Why do you consider Shiva or Brahma as the Lord? There is none amongst Ram, Krishna and Vishnu, who may be considered as the Lord of the Universe by you;

ਏਕ ਕੋ ਛਾਡਿ ਅਨੇਕ ਭਜੈ ਸੁਕਦੇਵ ਪਰਾਸਰ ਬਯਾਸ ਝੁਠਾਨਯੋ ॥ ਫੋਕਟ ਧਰਮ ਸਜੇ ਸਭ ਹੀ ਹਮ ਏਕ ਹੀ ਕੌ ਬਿਧ ਨੈਕ ਪ੍ਰਮਾਨਯੋ ॥੧੫॥

Relinquishing the One Lord, you remember many gods and goddesses; in this way

ਕੋਊ ਦਿਜੇਸ਼ ਕੋ ਮਾਨਤ ਹੈ ਅਰੁ ਕੋਊ ਮਹੇਸ਼ ਕੋ ਏਸ਼ ਬਤੈ ਹੈ ॥ ਕੋਊ ਕਹੈ ਬਿਸ਼ਨੋ ਬਿਸ਼ਨਾਇਕ ਜਾਹਿ ਭਜੇ ਅਘ ਓਘ ਕਟੈ ਹੈ ॥

Someone calls Brahma as the Lord-God and someone tells the same thing about Shiva; someone considers Vishnu as the hero of the universe and says that only by remembering him, all the sins will be destroyed;

ਬਾਰ ਹਜ਼ਾਰ ਬਿਚਾਰ ਅਰੇ ਜੜ ਅੰਤ ਸਮੈ ਸਭ ਹੀ ਤਜਿ ਜੈ ਹੈ ॥ ਤਾਹੀ ਕੋ ਧਯਾਨ ਪ੍ਰਮਾਨਿ ਹੀਏ ਜੋਊ ਥੇ ਅਬ ਹੈ ਅਰੁ ਆਗੈ ਊ ਹ੍ਵੈ ਹੈ ॥੧੬॥

O fool ! think about it a thousand times, all of them will leave you at the time of death. Therefore, you should only meditate on Him, who was in the past, is there in the present and will also be there in the future.16.

ਕੋਟਕ ਇੰਦ੍ਰ ਕਰੇ ਜਿਹ ਕੋ ਕਈ ਕੋਟਿ ਉਪਿੰਦ੍ਰ ਬਾਨਇ ਖਪਾਯੋ ॥ ਦਾਨਵ ਦੇਵ ਫਨਿੰਦ੍ਰ ਧਰਾਧਰ ਪੱਛ ਪਸੂ ਨਹਿ ਜਾਤਿ ਗਨਾਯੋ ॥

He, who created millions of Indras and Upendras and then destroyed them; He, who created innumerable gods, demons, Sheshnaga, tortoises, birds, animals etc.,

ਆਜ ਲਗੇ ਤਪੁ ਸਾਧਤ ਹੈ ਸ਼ਿਵ ਊ ਬ੍ਰਹਮਾ ਕਛੁ ਪਾਰ ਨ ਪਾਯੋ ॥ ਬੇਦ ਕਤੇਬ ਨ ਭੇਦ ਲਖਯੋ ਜਿਹ ਸੋਊ ਗੁਰੂ ਗੁਰ ਮੋਹਿ ਬਤਾਯੋ ॥੧੭॥

And for knowing whose Mystery, Shiva and Brahma are performing austerities even till today, but could not know His end; He is such a Guru, whose Mystery could not be comprehended also by Vedas and Katebs and my Guru has told me the same thing.17.


ਬੇਦ ਕਤੇਬ ਨ ਭੇਦ ਲਹਯੋ ਤਿਹਿ ਸਿੱਧ ਸਮਾਧਿ ਸਭੈ ਕਰਿ ਹਾਰੇ ॥ ਸਿੰਮ੍ਰਿਤ ਸ਼ਾਸਤ੍ਰ ਬੇਦ ਸਭੈ ਬਹੁ ਭਾਂਤਿ ਪੁਰਾਨ ਬਿਚਾਰ ਬੀਚਾਰੇ ॥

The Vedas and Ketebs could not comprehend His Mystery and the adepts have been defeated in practicing contemplation; Different kinds of thoughts have been mentioned about God in Vedas, Shastras, Puranas and smrities; (p1351)


ਸੋ ਕਿਮ ਮਾਨਸ ਰੂਪ ਕਹਾਏ॥ ਸਿਧ ਸਮਾਧਿ ਸਾਧ ਕਰ ਹਾਰੇ ਕਯੋ੍‍ ਨ ਦੇਖਨ ਪਾਏ ॥੧॥ ਰਹਾਉ ॥ (ਸ. ਹਜ਼ਾਰੇ)

How can He be said to come in human form? The Siddha (adept) in deep meditation became tired of the discipline on not seeing Him in any way…..Pause. (p.1348)


ਸ਼ੇਸ਼ ਸੁਰੇਸ਼ ਗਣੇਸ਼ ਮਹੇਸੁਰ ਗਾਹਿ ਫਿਰੈ ਸ੍ਰੁਤਿ ਥਾਹ ਨ ਆਯੋ ॥

ਰੇ ਮਨ ਮੂੜ ਅਗੂੜ ਇਸੋ ਪ੍ਰਭ ਤੈ ਕਿਹ ਕਾਜਿ ਕਹੋ ਬਿਸਰਾਯੋ ॥ 4॥ 1350 33 ਸਵੈਯੇ

Sheshnaga, Indra, Gandesha, Shiva and also the Shrutis (Vedas) could not know Thy Mystery; O my foolish mind! why have you forgotten such a Lord. 4.


Views and opinion expressed in guest editorials/columns are of the author and do not necessarily reflect the view or opinion of Panthic.org or Khalsa Press.

Comments

 

Disclaimer: Panthic.org does not necessarily endorse the views and opinions voiced in the feedback from our readers, and cannot be held responsible for their views.

Background and Psyche of Anti-Sikh Events of 1984 & the RSS : Video Interview with Bhai Ratinder Singh

Akaal Channel's interview with Panthic.org Senior Editor Bhai Ratinder Singh regarding anti-Sikh events in 1983, and 1984 in Indore Madhya Pardes and the RSS Psyche
Read Full Article


RECENT ARTICLE & FEATURES

ਸਿੱਖ ਸੰਘਰਸ਼ ਦਾ ਅਦੁੱਤੀ ਯੋਧਾ - ਸ਼ਹੀਦ ਭਾਈ ਜੋਗਿੰਦਰ ਸਿੰਘ ‘ਦਿੱਲੀ’

 

ਦਿੱਲੀ ਵਿੱਚ ਜਦੋਂ ਵੀ ਕਈ ਛੋਟੀ ਵੱਡੀ ਘਟਨਾ ਵਾਪਰਦੀ ਹੈ ਤਾਂ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਅਜਿਹਾ ਵਤੀਰਾ ਉਨ੍ਹਾਂ ਗੁਰਸਿੱਖ ਪਰਿਵਾਰਾਂ ਵਿਰੁੱਧ ਅਪਣਾਇਆ ਜਾਂਦਾ ਜਿੰਨ੍ਹਾਂ ਦੇ ਪੁੱਤਰ ਉਨ੍ਹਾਂ ਰਾਹਾਂ ਤੇ ਤੁਰ ਪਏ ਸਨ ਜਿੰਨ੍ਹਾਂ ਰਾਹਾਂ ਦੀਆਂ ਪੈੜ੍ਹਾਂ ਨਾਲ ਦਿੱਲੀ ਦਾ ਲਾਲ ਕਿਲ੍ਹਾ ਵੀ ਥਰ੍ਹ ਥਰ੍ਹ ਕੰਬਣ ਲੱਗ ਪਿਆ ਸੀ। ...

Read Full Article

Sant Giani Baba Mohan Singh Ji - Head of Bhinder Kalan Samperdai Passes Away

 

Sant Giani Mohan Singh Ji, the saintly centenarian head of the Bhindra Samperdai, has attained Akal Chalana, leaving his mortal body to merge with Akal Purakh Sahib. The revered Giani Ji headed the religious seminary (Taksal) for over half a century. ...

Read Full Article

Operation Blue Star: The Launch of a Decade of Systematic Abuse and Impunity

 

In June 1984, the Indian Army attacked Harmandir Sahib, popularly known as the Golden Temple, as well as over 40 other gurdwaras (Sikh places of worship) throughout Punjab. The attacks, codenamed “Operation Blue Star,” killed thousands of civilians trapped inside the gurdwaras. This assault marked the beginning of a policy of gross human rights violations in Punjab that continues to have profound implications for the rule of law in India....

Read Full Article

ਜਾਪੁ ਸਾਹਿਬ ਦਾ ਛੰਦ-ਵਿਧਾਨ

 

ਜਾਪੁ ਸਾਹਿਬ ਦਸਮ ਗ੍ਰੰਥ ਦੀ ਆਰੰਭਿਕ ਰਚਨਾ ਹੈ ਅਤੇ ‘ਦਸਮ ਗ੍ਰੰਥ’ ਅਜਿਹੀਆਂ ਰਚਨਾਵਾਂ ਦਾ ਸੰਗ੍ਰਹਿਤ ਗ੍ਰੰਥ ਹੈ, ਜਿਨ੍ਹਾਂ ਵਿਚ ਬਹੁਤ ਜ਼ਿਆਦਾ ਛੰਦ-ਗਤ ਵਿਵਧਤਾ ਦੇਖਣ ਨੂੰ ਮਿਲਦੀ ਹੈ। ਇਸ ਛੰਦ-ਬੱਧ ਵਿਵਧਤਾ ਦਾ ਪ੍ਰਮੁੱਖ ਪ੍ਰਮਾਣ ਇਹ ਹੈ ਕਿ ਸਮੁੱਚਾ ਗ੍ਰੰਥ ਇਕ ਸੌ ਚਾਲੀ ਪ੍ਰਕਾਰ ਦੇ ਵੱਖ-ਵੱਖ ਛੰਦ-ਰੂਪਾਂ ਦੁਆਰਾ ਸਿਰਜਿਆ ਗਿਆ ਹੈ, ਅਰਥਾਤ ਸਮੁੱਚੇ ਗ੍ਰੰਥ ਵਿਚ ੧੪੦ ਦੇ ਕਰੀਬ ਛੰਦ-ਰੂਪ ਵਰਤੇ ਗਏ ਹਨ, ਜਿਹੜੇ ਵੰਨਗੀ ਪੱਖੋਂ ਮਾਤ੍ਰਿਕ, ਵਰਣਿਕ ਅਤੇ ਗਣਿਕ ਤਿੰਨਾਂ ਪ੍ਰਕਾਰ ਦੇ ਛੰਦ ਵਰਗਾਂ ਦੇ ਅਨੁਸਾਰੀ ਹਨ। ...

Read Full Article

ਸੁਖਮਨੀ ਸਾਹਿਬ : ਭਾਸ਼ਾਈ ਰੂਪ

 

ਹੱਥਲੇ ਪਰਚੇ ਵਿਚ ਸੁਖਮਨੀ ਸਾਹਿਬ ਦੇ ਪਾਠ ਦੀ ਭਾਸ਼ਾ ਦੇ ਸਰੂਪ ਦੀਆਂ ਵੱਖ-ਵੱਖ ਵਿਆਕਰਨਕ ਵਿਸ਼ੇਸ਼ਤਾਵਾਂ ਨੂੰ ਉਜਾਗਰ ਜਰਨ ਦਾ ਯਤਨ ਕੀਤਾ ਹੈ। ਸੁਖਮਨੀ ਸਾਹਿਬ ਮੱਧਕਾਲ ਦੀ ਅਜਿਹੀ ਕਿਰਤ ਹੈ, ਜਿਸ ਦੀ ਭਾਸ਼ਾ ਦਾ ਸਤਹੀ ਅਵਲੋਕਣ ਗੁਰਮੁਖੀ ਔਰਥੋਗ਼੍ਰਾਫ਼ੀ ਰਾਹੀਂ ਹੁੰਦਾ ਹੈ ਅਰਥਾਤ ਇਸ ਰਚਨਾ ਨੇ ਗੁਰਮੁਖੀ ਔਰਥੋਗ਼੍ਰਾਫ਼ੀ ਰਾਹੀਂ ਆਪਣਾ ਸਰੂਪ ਅਖ਼ਤਿਆਰ ਕੀਤਾ ਹੋਇਆ ਹੈ।...

Read Full Article

ਸੁਖਮਨੀ ਸਾਹਿਬ : ਸੁਰਤ-ਸੰਚਾਰ

 

ਸੁਖਮਨੀ ਸਾਹਿਬ ਦਿਨ ਦੇ ਤੀਜੇ ਪਹਿਰ ਗਾਉਣ ਅਤੇ ਸ਼ਾਂਤ ਤੇ ਗੰਭੀਰ ਭਾਵਾਂ ਵਾਲੇ ਗਉਡ਼ੀ ਰਾਗ ਵਿਚ ਸਿਰਜਤ ਜਾਂ/ਅਤੇ ਸੰਪਾਦਿਤ ਬਾਣੀ ਹੈ। ਇਸ ਬਾਣੀ ਦੇ ਪਾਠ ਦਾ ਆਰੰਭ ਆਦਿ ਜੁਗਾਦਿ ਗੁਰੂ ਨੂੰ ਨਮਸਕਾਰ ਵਾਲੇ ਸਲੋਕ ਨਾਲ ਹੁੰਦਾ ਹੈ ਅਤੇ ਅੰਤ ਉਨ੍ਹਾਂ ਗੁਣਾਂ ਦੇ ਵਰਣਨ ਨਾਲ ਜਿਨ੍ਹਾਂ ਕਰਕੇ ਪ੍ਰਭੂ ਦਾ ਨਾਮ ਸੁਖਾਂ ਦੀ ਮਣੀ ਹੈ...

Read Full Article

ਚੰਡੀ ਦੀ ਵਾਰ : ਕਾਵਿ-ਕਲਾ

 

ਵਾਰ ਸ੍ਰੀ ਭਗਉਤੀ ਜੀ ਕੀ ॥ ਪਾਤਸਾਹੀ ੧੦ ॥ ਪ੍ਰਿਥਮ ਭਗੌਤੀ ਸਿਮਰਿ ਕੈ ਗੁਰੁ ਨਾਨਕ ਲਈਂ ਧਿਆਇ ॥...

Read Full Article

ਪੁਸਤਕ ਸਮੀਖਿਆ - ਆਰ.ਐਸ.ਐਸ ਦੇਸ਼ ਦਾ ਸਭ ਤੋਂ ਵੱਡਾ ਅੱਤਵਾਦੀ ਸੰਗਠਨ

 

ਲੇਖਕ ਐਸ.ਐਮ.ਮੁੱਸ਼ਰਿਫ਼ ਸਾਬਕਾ ਆਈ.ਜੀ ਪੁਲਿਸ ਮਹਾਰਾਸ਼ਟਰ ਹੁਣ ਕੇਵਲ ਭਾਰਤ ਵਿੱਚ ਹੀ ਨਹੀਂ ਸਗੋਂ ਪੁਰੀ ਦੁਨੀਆ ਦੇ ਵਿੱਚ ਇੱਕ ਖੋਜੀ ਲੇਖਕ ਵਜੋਂ ਪਹਿਚਾਣ ਬਣਾ ਚੁੱਕੇ ਹਨ। ਇਨ੍ਹਾਂ ਨੇ ਆਪਣੀ ਖੋਜ ਭਰਪੂਰ ਕਲਮ ਦੀ ਵਰਤੋਂ ਆਪਣੀ ਪਲੇਠੀ ਕਿਤਾਬ ''ਕਰਕਰੇ ਦਾ ਕਾਤਲ ਕੌਣ?, ਭਾਰਤ ਵਿੱਚ ਅੱਤਵਾਦ ਦਾ ਅਸਲੀ ਚੇਹਰਾ'' ਲਿਖ ਕੇ ਕੀਤੀ। ਉਸ ਤੋਂ ਬਾਅਦ ਅਨੇਕਾਂ ਕਿਤਾਬਾਂ ਦੇਸ਼-ਪ੍ਰਦੇਸ਼ ਦੇ ਪਾਠਕਾਂ ਦੀ ਝੋਲੀ ਪਾ ਚੁੱਕੇ ਹਨ ਜੋ ਭਾਰਤ ਵਿੱਚ ਵਾਪਰ ਰਹੀਆਂ ਘਿਨਾਉਣੀਆਂ ਫਿਰਕਾਪ੍ਰਸਤ ਘਟਨਾਵਾਂ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਦੀਆਂ ਹਨ। | ...

Read Full Article

ਰੰਘਰੇਟਾ ਗੁਰੂ ਕਾ ਬੇਟਾ : ਚਿੱਤਰਕਾਰ ਜਸਵੰਤ ਸਿੰਘ ਦਾ ਚਿਤਰਿਆ ਭਾਈ ਜੈਤਾ

 

ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਜੀ ਨੂੰ 'ਰੰਘਰੇਟਾ ਗੁਰੂ ਕਾ ਬੇਟਾ' ਕਹਿ ਕੇ ਵਡਿਆਇਆ ਸੀ। ਜ਼ਿਆਰਾਤਰ ਚਿੱਤਰਾਂ ਵਿੱਚ ਭਾਈ ਜੈਤਾ, ਬਾਲ ਗੋਬਿੰਦ ਰਾਇ ਨੂੰ ਨੌਵੇਂ ਗੁਰੂ ਦਾ ਸੀਸ ਭੇਂਟ ਕਰਦੇ ਦਿਖਾਏ ਜਾਂਦੇ ਰਹੇ ਹਨ, ਪਰ ਉੱਘੇ ਚਿੱਤਰਕਾਰ ਸਿੰਘ ਵੱਲੋਂ ਬਣਾਇਆ ਗਿਆ ਚਿੱਤਰ ਭਾਈ ਜੈਤਾ ਦੇ ਸੰਘਰਸ਼ ਨੂੰ ਰੂਪਮਾਨ ਕਰਦਾ ਹੈ। ਇਸ ਦੀਆਂ ਬਾਰੀਕੀਆਂ ਵਿਚੋਂ ਉੱਭਰੀ ਤਫ਼ਸੀਲ ਪੇਸ਼ ਕਰਦੀ ਹੈ ਇਹ ਰਚਨਾ।...

Read Full Article