Sunday, September 20, 2026

Established 2005 • ISSN Registration : 1930-0107


ਧਨਾਸਰੀ ਭਗਤ ਰਵਿਦਾਸ ਜੀ ਕੀ
ਸਤਿਗੁਰ ਪ੍ਰਸਾਦਿ॥
ਹਮ
ਸਰਿ ਦੀਨੁ ਦਇਆਲੁ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ਕਾਰਨ ਕਵਨ ਅਬੋਲ ਰਹਾਉ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

(ਅੰਗ: ੬੯੪)


Source: PanthKhalsa.org